Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਨਮ ਦਿਨ ਉੱਤੇ ਸ਼ੁਭ ਇੱਛਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੇ ਜਨਮ ਦਿਨ ਉੱਤੇ ਸ਼ੁਭ ਇੱਛਾਵਾਂ ਦਿੱਤੀਆਂ ਹਨ। 

 

ਪ੍ਰਧਾਨ ਮੰਤਰੀ ਨੇ ਕਿਹਾ ”ਸਾਡੇ ਪਿਆਰੇ ਅਟਲ ਜੀ ਨੂੰ ਜਨਮ ਦਿਵਸ ਉੱਤੇ ਵਧਾਈਆਂ। ਉਨ੍ਹਾਂ ਦੀ ਚਮਤਕਾਰੀ ਅਤੇ ਦੂਰਦ੍ਰਿਸ਼ਟੀ ਵਾਲੀ ਲੀਡਰਸ਼ਿਪ ਨੇ ਸਾਡੀ ਸ਼ਾਨ ਨੂੰ ਵਧਾਇਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।”

 

***

AKT/SH