Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਿਆਂ ਸੰਗਤ, ਸਮਾਵੇਸ਼ੀ ਅਤੇ ਸਦਭਾਵਨਾ ਭਰੇ ਸਮਾਜ ਦੇ ਸੁਪਨੇ ਨੂੰ ਪੂਰਾ ਕਰਨ ਲਈ ਆਪਣੇ-ਆਪ ਨੂੰ ਇੱਕ ਵਾਰ ਫਿਰ ਸਮਰਪਿਤ ਕਰਨ ਦਾ ਦਿਨ ਹੈ।”

***

ਵੀਆਰਆਰਕੇ/ਏਕੇ