Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਦੇ ਵਿਸ਼ੇਸ਼ ਮੌਕੇ ‘ਤੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ “ਉਨ੍ਹਾਂ ਨੂੰ ਹਾਲ ਹੀ ਵਿੱਚ ਸਮਾਜ ਪ੍ਰਤੀ ਉਨ੍ਹਾਂ ਦੀ ਪ੍ਰੇਰਨਾਦਾਇਕ ਸੇਵਾ ਦੇ ਸਨਮਾਨ ਵਜੋਂ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ।”

ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:

“ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਦੇ ਵਿਸ਼ੇਸ਼ ਮੌਕੇ ’ਤੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਨਾ ਮੇਰੇ ਲਈ ਬਹੁਤ ਹੀ ਖ਼ਾਸ ਸੀ।

ਉਨ੍ਹਾਂ ਨੂੰ ਹਾਲ ਹੀ ਵਿੱਚ ਸਮਾਜ ਪ੍ਰਤੀ ਉਨ੍ਹਾਂ ਦੀ ਪ੍ਰੇਰਣਾਦਾਇਕ ਸੇਵਾ ਵਜੋਂ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ।”

****

ਐੱਮਜੇਪੀਐੱਸ/ਵੀਜੇ