Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਦਿਵਸ ‘ਤੇ ਸੰਯੁਕਤ ਰਾਸ਼ਟਰ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਸ਼ਟਰ ਦਿਵਸ ‘ਤੇ ਸੰਯੁਕਤ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ”ਸੰਯੁਕਤ ਰਾਸ਼ਟਰ ਦਿਵਸ ‘ਤੇ ਵਧਾਈਆਂ । ਅਸੀਂ ਵਿਸ਼ਵ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਉਪਰਾਲੇ ਕਰਨ ਲਈ ਸੰਯੁਕਤ ਰਾਸ਼ਟਰ ਦੀ ਸ਼ਲਾਘਾ ਕਰਦੇ ਹਾਂ।

***

AKT/SH