Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ ਜਿਸ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਸਿਰਫ਼ ਗੁਰੂ ਦੀ ਸਮਰਪਿਤ ਸੇਵਾ ਨਾਲ ਹੀ ਗਿਆਨ ਪ੍ਰਾਪਤ ਕੀਤਾ ਜਾ ਸਕਦਾ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਿਤਮ ਨੂੰ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਸਿਰਫ਼ ਗੁਰੂ ਦੀ ਸਮਰਪਿਤ ਸੇਵਾ ਨਾਲ ਹੀ ਗਿਆਨ ਪ੍ਰਾਪਤ ਕੀਤਾ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਿਤਮ ਸਾਂਝਾ ਕੀਤਾ-

“यथा खात्वा खनित्रेण भूतले वारि विन्दति।

तथा गुरुगतां विद्यां शुश्रूषुरधिगच्छति॥”

ਸੁਭਾਸ਼ਿਤਮ ਇਹ ਦੱਸਦਾ ਹੈ ਕਿ ਜਿਸ ਤਰ੍ਹਾਂ ਪਾਣੀ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਅਤੇ ਧੀਰਜ ਨਾਲ ਧਰਤੀ ਦੀ ਖੁਦਾਈ ਕਰਨੀ ਪੈਂਦੀ ਹੈ, ਉਸੇ ਤਰ੍ਹਾਂ ਗਿਆਨ ਵੀ ਸਿਰਫ਼ ਗੁਰੂ ਦੀ ਲਗਨ ਨਾਲ ਸੇਵਾ ਕਰਨ, ਵਿਸ਼ਵਾਸ, ਸਮਰਪਣ, ਅਨੁਸ਼ਾਸਨ ਅਤੇ ਇਮਾਨਦਾਰੀ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“यथा खात्वा खनित्रेण भूतले वारि विन्दति।

तथा गुरुगतां विद्यां शुश्रूषुरधिगच्छति॥”

 

************

ਐੱਮਜੇਪੀਐੱਸ/ਐੱਸਐੱਸ/ਵੀਜੇ/ਏਕੇ