ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜ਼ਿੰਦਗੀ ਦੇ ਡੂੰਘੇ ਤਜ਼ਰਬਿਆਂ, ਨੈਤਿਕ ਸਿੱਖਿਆਵਾਂ, ਨੀਤੀ ਅਤੇ ਸਦਾਚਾਰ ਨੂੰ ਪ੍ਰਗਟ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਸ਼ਵ ਪੱਧਰ ‘ਤੇ ਭਾਰਤ ਦੀ ਲਗਾਤਾਰ ਤਰੱਕੀ ਉਸ ਦੇ ਲੋਕਾਂ ਦੇ ਦ੍ਰਿੜ੍ਹ ਸੰਕਲਪ, ਸਖ਼ਤ ਮਿਹਨਤ ਅਤੇ ਸਮੂਹਿਕ ਭਾਵਨਾ ਤੋਂ ਪ੍ਰੇਰਿਤ ਹੈ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸਲੋਕ ਸਾਂਝਾ ਕੀਤਾ:
“यथाशक्ति चिकीर्षन्ति यथाशक्ति च कुर्वते।
न किञ्चिदवमन्यन्ते नराः पण्डितबुद्धयः॥”
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ‘ਤੇ ਆਪਣੇ ਸੰਦੇਸ਼ ਵਿੱਚ ਲਿਖਿਆ:
“ਦੇਸ਼-ਵਾਸੀਆਂ ਦੇ ਇਹਨਾਂ ਗੁਣਾਂ ਸਦਕਾ ਹੀ ਭਾਰਤ ਅੱਜ ਆਪਣੀ ਸਮਰੱਥਾ ਨੂੰ ਲਗਾਤਾਰ ਵਧਾ ਰਿਹਾ ਹੈ…”
“यथाशक्ति चिकीर्षन्ति यथाशक्ति च कुर्वते।
न किञ्चिदवमन्यन्ते नराः पण्डितबुद्धयः॥”
देशवासियों के इन्हीं गुणों से भारत आज अपने सामर्थ्य को निरंतर बढ़ा रहा है…
यथाशक्ति चिकीर्षन्ति यथाशक्ति च कुर्वते।
न किञ्चिदवमन्यन्ते नराः पण्डितबुद्धयः॥ pic.twitter.com/4DaqacIIeN
— Narendra Modi (@narendramodi) May 15, 2026
*****
ਐੱਮਜੇਪੀਐੱਸ/ਐੱਸਐੱਸ/ਵੀਜੇ