Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਕ੍ਰਿਕਟ ਕਮੈਂਟਰੀ ਕਰਨ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਵਿੱਚ ਕ੍ਰਿਕਟ ਕਮੈਂਟਰੀ ਕਰਨ ਦੇ ਨਾਗਰਿਕਾਂ ਦੁਆਰਾ ਕੀਤੇ ਜਾ ਰਹੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਦਾ ਇੱਕ ਕਲਿੱਪ ਵੀ ਸਾਂਝਾ ਕੀਤਾ ਹੈਜਿੱਥੇ ਉਨ੍ਹਾਂ ਨੇ ਇਸੇ ਤਰ੍ਹਾਂ ਦੇ ਕਾਸ਼ੀ ਦੇ ਪ੍ਰਯਾਸ ਨੂੰ ਵੀ ਸਾਂਝਾ ਕੀਤਾ ਸੀ।

 

ਇੱਕ ਨਾਗਰਿਕ ਦੇ ਟਵੀਟ ਦਾ ਹਵਾਲਾ ਦਿੰਦੇ ਹੋਏਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

“ਇਹ ਦੇਖ ਕੇ ਖੁਸ਼ੀ ਹੋ ਰਹੀ ਹੈ… ਇਹ ਪ੍ਰਯਾਸ ਕਰਨ ਵਾਲਿਆਂ ਨੂੰ ਵਧਾਈਆਂ।

 

ਪਿਛਲੇ ਸਾਲਮਨ ਕੀ ਬਾਤ (#MannKiBaat) ਦੇ ਇੱਕ ਪ੍ਰੋਗਰਾਮ ਦੇ ਦੌਰਾਨ ਮੈਂ ਕਾਸ਼ੀ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰਯਾਸ ਨੂੰ ਸਾਂਝਾ ਕੀਤਾ ਸੀ। ਉਸ ਨੂੰ ਵੀ ਸਾਂਝਾ ਕਰ ਰਿਹਾ ਹਾਂ।

 

https://t.co/bEmz0u4XvO

 

 

*****

 

ਡੀਐੱਸ