Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਯੋਗ ਸਲੋਕਾਂ ਦੇ ਸਦੀਵੀ ਗਿਆਨ ਨੂੰ ਸਾਂਝਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੋਗ ਦੀ ਪਰਿਵਰਤਨਸ਼ੀਲ ਸ਼ਕਤੀ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸਲੋਕ ਸਾਂਝਾ ਕੀਤਾ। ਸਲੋਕ ਵਿੱਚ ਯੋਗ ਰਾਹੀਂ ਆਸਣ, ਪ੍ਰਾਣਾਯਾਮ, ਪ੍ਰਤਿਆਹਾਰ, ਧਾਰਨਾ ਅਤੇ ਸਮਾਧੀ ਦੇ ਅਭਿਆਸਾਂ ਨਾਲ ਸਰੀਰਕ ਸਿਹਤ ਤੋਂ ਲੈ ਕੇ ਪਰਮ ਮੋਕਸ਼ ਤੱਕ ਦੇ ਪ੍ਰਗਤੀਸ਼ੀਲ ਮਾਰਗ ਦਾ ਵਰਣਨ ਕੀਤਾ ਗਿਆ ਹੈ।

ਐੱਕਸ ‘ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:

“आसनेन रुजो हन्ति प्राणायामेन पातकम्।
विकारं मानसं योगी प्रत्याहारेण सर्वदा॥ 

धारणाभिर्मनोधैर्यं याति चैतन्यमद्भुतम्।
समाधौ मोक्षमाप्नोति त्यक्त्त्वा कर्म शुभाशुभम्॥”

***************

ਐਮਜੇਪੀਐਸ/ਐਸਆਰ