Search

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਸਦ ਭਵਨ ਕੰਪਲੈਕਸ ਵਿੱਚ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ

ਪ੍ਰਧਾਨ ਮੰਤਰੀ ਨੇ ਸੰਸਦ ਭਵਨ ਕੰਪਲੈਕਸ ਵਿੱਚ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ਮੌਕੇ ਸੰਸਦ ਭਵਨ ਕੰਪਲੈਕਸ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਅਦੁੱਤੀ ਹਿੰਮਤ, ਸੰਘਰਸ਼ ਅਤੇ ਮਾਤ-ਭੂਮੀ ਪ੍ਰਤੀ ਸਮਰਪਣ ਦੀ ਭਾਵਨਾ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਸਾਂਝਾ ਕੀਤਾ:

“ਭਗਵਾਨ ਬਿਰਸਾ ਮੁੰਡਾ ਜੀ ਦੀ ਜਯੰਤੀ ਮੌਕੇ ਸੰਸਦ ਭਵਨ ਕੰਪਲੈਕਸ ਵਿੱਚ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੀ ਅਦੁੱਤੀ ਹਿੰਮਤ, ਸੰਘਰਸ਼ ਅਤੇ ਮਾਤ-ਭੂਮੀ ਪ੍ਰਤੀ ਸਮਰਪਣ ਦੀ ਭਾਵਨਾ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।”

*************

ਐੱਮਜੇਪੀਐੱਸ/ਐੱਸਐੱਸ/ਪੀਆਰਕੇ