Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਸਦ ਵੱਲੋਂ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ​​ਬਣਾਉਣ ਵਾਲੇ ਬਿੱਲ ਦੇ ਪਾਸ ਹੋਣ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਵੱਲੋਂ ਇੱਕ ਬਿੱਲ ਦੇ ਪਾਸ ਹੋਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਾਡੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ​​ਬਣਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

“ਸੰਸਦ ਨੇ ਇੱਕ ਬਿੱਲ ਪਾਸ ਕੀਤਾ ਹੈ ਜੋ ਸਾਡੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ​​ਬਣਾਉਂਦਾ ਹੈ!”

**** **** **** 

MJPS/SS/PRK