ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਵੱਲੋਂ ਇੱਕ ਬਿੱਲ ਦੇ ਪਾਸ ਹੋਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਾਡੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
“ਸੰਸਦ ਨੇ ਇੱਕ ਬਿੱਲ ਪਾਸ ਕੀਤਾ ਹੈ ਜੋ ਸਾਡੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ!”
Parliament passes a Bill that makes our examination system more robust! pic.twitter.com/OEvLKXoUaf
— Narendra Modi (@narendramodi) July 30, 2026
**** **** ****
MJPS/SS/PRK
Parliament passes a Bill that makes our examination system more robust! pic.twitter.com/OEvLKXoUaf
— Narendra Modi (@narendramodi) July 30, 2026