ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸੱਚਾ ਗਿਆਨ ਦੇਸ਼, ਸਮਾਜ ਅਤੇ ਪੂਰੀ ਮਨੁੱਖਤਾ ਦੀ ਭਲਾਈ ਦਾ ਰਾਹ ਪੱਧਰਾ ਕਰਦਾ ਹੈ। ਉਹਨਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਸਾਡਾ ਗਿਆਨ ਅਤੇ ਕਾਰਜ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਬਣੇ।
ਪ੍ਰਧਾਨ ਮੰਤਰੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-
“आत्मा शुद्धः सदा नित्यः सुखरूपः स्वयम्प्रभः।
अज्ञानान्मलिनो भाति ज्ञानाच्छुद्धो भवत्ययम्।।”
ਆਤਮਾ ਸੁਭਾਅ ਤੋਂ ਸਦਾ ਸ਼ੁੱਧ, ਸਦੀਵੀ, ਅਨੰਦਮਈ ਅਤੇ ਸਵੈ ਪ੍ਰਕਾਸ਼ਮਾਨ ਹੈ। ਪਰ ਅਗਿਆਨਤਾ ਦੇ ਕਾਰਨ ਉਹ ਅਪਵਿੱਤਰ ਪ੍ਰਤੀਤ ਹੁੰਦੀ ਹੈ ਅਤੇ ਗਿਆਨ ਰਾਹੀਂ ਉਹ ਫਿਰ ਤੋਂ ਆਪਣੇ ਸ਼ੁੱਧ ਸਰੂਪ ਵਿੱਚ ਪ੍ਰਗਟ ਹੋ ਜਾਂਦੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;
“ਸੱਚਾ ਗਿਆਨ ਦੇਸ਼, ਸਮਾਜ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦਾ ਰਾਹ ਪੱਧਰਾ ਕਰਦਾ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਸਾਡਾ ਗਿਆਨ ਅਤੇ ਸਾਡੇ ਕਰਮ ਪੂਰੀ ਮਨੁੱਖਤਾ ਲਈ ਪ੍ਰੇਰਨਾ ਬਣਨ।
आत्मा शुद्धः सदा नित्यः सुखरूपः स्वयम्प्रभः।
अज्ञानान्मलिनो भाति ज्ञानाच्छुद्धो भवत्ययम्।।”
सच्चा ज्ञान देश, समाज और समस्त मानवता के कल्याण का मार्ग प्रशस्त करता है। इसलिए यह जरूरी है कि हमारा ज्ञान और हमारे कर्म पूरी मानवता के लिए प्रेरणा बनें।
आत्मा शुद्धः सदा नित्यः सुखरूपः स्वयम्प्रभः।
अज्ञानान्मलिनो भाति ज्ञानाच्छुद्धो भवत्ययम्।। pic.twitter.com/uzmQX6tBgA
— Narendra Modi (@narendramodi) May 26, 2026
****
ਐੱਮਜੇਪੀਐੱਸ/ਐੱਸਐੱਸ/ਐੱਸਟੀ