Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ‘ਤੇ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਨੂੰ ਪ੍ਰਣਾਮ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਥਿਆਰਬੰਦ ਸੈਨਾ ਝੰਡਾ ਦਿਵਸ ‘ਤੇ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਣਾਮ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਹਥਿਆਰਬੰਦ ਸੈਨਾ ਝੰਡਾ ਦਿਵਸ ‘ਤੇ ਅਸੀਂ ਆਪਣੀਆਂ ਸੈਨਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਅਜਿੱਤ ਸਾਹਸ ਨੂੰ ਪ੍ਰਣਾਮ ਕਰਦੇ ਹਾਂ। ਮੈਂ ਤੁਹਾਨੂੰ ਸਾਡੀਆਂ ਸੈਨਾਵਾਂ ਦੇ ਭਲਾਈ ਵਿੱਚ ਯੋਗਦਾਨ ਦੇਣ ਦੀ ਵੀ ਤਾਕੀਦ ਕਰਦਾ ਹਾਂ।”

********

ਵੀਆਰਆਰਕੇ/ਐੱਸਐੱਚ