ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਨੁਮਾਨ ਜਯੰਤੀ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਹਨੁਮਾਨ ਜਯੰਤੀ ਦੀ ਸਾਰੇ ਦੇਸ਼ ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ”।
AKT/SH
हनुमान जयंती की सभी देशवासियों को बहुत-बहुत शुभकामनाएं।
— Narendra Modi (@narendramodi) April 11, 2017