Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਰਿਆਣਾ ਨੂੰ ਇਸ ਦੇ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਲੋਕਾਂ ਨੂੰ ਰਾਜ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ।
ਹਰਿਆਣਾ ਦਾ ਗਠਨ 1 ਨਵੰਬਰ 1966 ਨੂੰ ਹੋਇਆ ਸੀ।
ਪ੍ਰਧਾਨ ਮੰਤਰੀ ਨੇ ਰਾਜ ਨੂੰ ਵੀਰ, ਕੁਸ਼ਲ, ਯੁਵਾ ਅਤੇ ਪ੍ਰਾਚੀਨ ਤੇ ਆਧੁਨਿਕ ਸੱਭਿਆਚਾਰਾਂ ਦਾ ਸੁਮੇਲ ਦੱਸਿਆ। ਉਨ੍ਹਾਂ ਕਾਮਨਾ ਕੀਤੀ ਕਿ ਰਾਜ ਪ੍ਰਗਤੀ ਕਰਦਾ ਅਤੇ ਰਾਸ਼ਟਰ ਦੀ ਭਲਾਈ ਵਿੱਚ ਯੋਗਦਾਨ ਦਿੰਦਾ ਰਹੇ।

*****

ਵੀਆਰਆਰਕੇ/ਐੱਸਐੱਚ