ਪੀਐੱਮਇੰਡੀਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦਾ ਉਦਘਾਟਨ ਪੰਜਾਬ ਦੇ ਲੋਕਾਂ, ਖ਼ਾਸਕਰ ਲੁਧਿਆਣਾ ਅਤੇ ਆਸ-ਪਾਸ ਦੇ ਖੇਤਰਾਂ ਲਈ ਬੇਹੱਦ ਖ਼ੁਸ਼ੀ ਦਾ ਮੌਕਾ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਲੁਧਿਆਣਾ ਉੱਤਰੀ ਭਾਰਤ ਦਾ ਇੱਕ ਮਹੱਤਵਪੂਰਨ ਸਨਅਤੀ ਅਤੇ ਵਪਾਰਕ ਕੇਂਦਰ ਹੈ ਅਤੇ ਸਰਕਾਰ ਇਸ ਸ਼ਹਿਰ ਲਈ ਹਵਾਈ ਸੰਪਰਕ ਨੂੰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਧੁਨਿਕ ਹਵਾਈ ਅੱਡੇ ਲਈ ਚੱਲ ਰਹੇ ਕੰਮਾਂ ਵਿੱਚ ਸਾਫ਼ ਝਲਕਦੀ ਹੈ।”
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਪੋਸਟ ਕੀਤਾ:
“ਹਲਵਾਰਾ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦਾ ਉਦਘਾਟਨ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਲੁਧਿਆਣਾ ਅਤੇ ਨਜ਼ਦੀਕੀ ਇਲਾਕਿਆਂ ਲਈ ਬੇਹੱਦ ਖ਼ੁਸ਼ੀ ਦਾ ਮੌਕਾ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ, ਲੁਧਿਆਣਾ ਉੱਤਰੀ ਭਾਰਤ ਦਾ ਅਹਿਮ ਸਨਅਤੀ ਅਤੇ ਵਪਾਰਕ ਕੇਂਦਰ ਹੈ। ਇਹ ਸ਼ਹਿਰ ਆਪਣੇ ਉੱਦਮੀ ਲੋਕਾਂ ਕਰਕੇ ਜਾਣਿਆ ਜਾਂਦਾ ਹੈ। ਸਾਡੀ ਸਰਕਾਰ ਇਸ ਸ਼ਹਿਰ ਦਾ ਹਵਾਈ ਸੰਪਰਕ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ, ਜੋ ਆਧੁਨਿਕ ਹਵਾਈ ਅੱਡੇ ਲਈ ਚੱਲ ਰਹੇ ਕੰਮਾਂ ਵਿੱਚ ਸਾਫ਼ ਝਲਕਦੀ ਹੈ।”
The inauguration of a terminal building at the Halwara Airport is a moment of immense joy for the people of Punjab, especially Ludhiana and surrounding areas. Ludhiana, as we all know, is a vital industrial and commercial hub in Northern India. This city is known for its dynamic… pic.twitter.com/Ff6SVUeBgt
— Narendra Modi (@narendramodi) February 1, 2026

ਹਲਵਾਰਾ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦਾ ਉਦਘਾਟਨ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਲੁਧਿਆਣਾ ਅਤੇ ਨਜ਼ਦੀਕੀ ਇਲਾਕਿਆਂ ਲਈ ਬੇਹੱਦ ਖ਼ੁਸ਼ੀ ਦਾ ਮੌਕਾ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ, ਲੁਧਿਆਣਾ ਉੱਤਰੀ ਭਾਰਤ ਦਾ ਅਹਿਮ ਸਨਅਤੀ ਅਤੇ ਵਪਾਰਕ ਕੇਂਦਰ ਹੈ। ਇਹ ਸ਼ਹਿਰ ਆਪਣੇ ਉੱਦਮੀ ਲੋਕਾਂ ਕਰਕੇ ਜਾਣਿਆ ਜਾਂਦਾ ਹੈ। ਸਾਡੀ ਸਰਕਾਰ ਇਸ ਸ਼ਹਿਰ ਦਾ… pic.twitter.com/5pUZNIJpG7
— Narendra Modi (@narendramodi) February 1, 2026
************
ਐੱਮਜੇਪੀਐੱਸ/ਵੀਜੇ
The inauguration of a terminal building at the Halwara Airport is a moment of immense joy for the people of Punjab, especially Ludhiana and surrounding areas. Ludhiana, as we all know, is a vital industrial and commercial hub in Northern India. This city is known for its dynamic… pic.twitter.com/Ff6SVUeBgt
— Narendra Modi (@narendramodi) February 1, 2026
ਹਲਵਾਰਾ ਹਵਾਈ ਅੱਡੇ 'ਤੇ ਟਰਮੀਨਲ ਇਮਾਰਤ ਦਾ ਉਦਘਾਟਨ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਲੁਧਿਆਣਾ ਅਤੇ ਨਜ਼ਦੀਕੀ ਇਲਾਕਿਆਂ ਲਈ ਬੇਹੱਦ ਖ਼ੁਸ਼ੀ ਦਾ ਮੌਕਾ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ, ਲੁਧਿਆਣਾ ਉੱਤਰੀ ਭਾਰਤ ਦਾ ਅਹਿਮ ਸਨਅਤੀ ਅਤੇ ਵਪਾਰਕ ਕੇਂਦਰ ਹੈ। ਇਹ ਸ਼ਹਿਰ ਆਪਣੇ ਉੱਦਮੀ ਲੋਕਾਂ ਕਰਕੇ ਜਾਣਿਆ ਜਾਂਦਾ ਹੈ। ਸਾਡੀ ਸਰਕਾਰ ਇਸ ਸ਼ਹਿਰ ਦਾ… pic.twitter.com/5pUZNIJpG7