Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਏ ਦੁਖਦਾਈ ਬੱਸ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵਿਖੇ ਹੋਏ ਦੁਖਦਾਈ ਬੱਸ ਹਾਦਸੇ ਵਿੱਚ ਜਾਨੀ ਨੁਕਸਾਨ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਮੇਰੇ ਵਿਚਾਰ ਉਨ੍ਹਾਂ ਲੋਕਾਂ ਨਾਲ ਹਨ ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਦੁਖਦਾਈ ਬੱਸ ਹਾਦਸੇ ਵਿੱਚ ਆਪਣੇ ਨਜ਼ਦੀਕੀ ਪਿਆਰਿਆਂ ਨੂੰ ਗੁਆ ਦਿੱਤਾ ਹੈ। ਜ਼ਖਮੀ ਛੇਤੀ ਠੀਕ ਹੋ ।”

********

AKT/HS