Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਜਾਨੀ ਨੁਕਸਾਨ `ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਨਾਲ ਸਬੰਧਤ ਦੁਰਘਟਨਾਵਾਂ ਕਾਰਨ ਹੋਏ ਜਾਨੀ ਨੁਕਸਾਨ `ਤੇ ਸੋਗ ਪ੍ਰਗਟਾਇਆ ਹੈ ।

ਪ੍ਰਧਾਨ ਮੰਤਰੀ ਨੇ ਕਿਹਾ, “ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਨਾਲ ਸਬੰਧਤ ਦੁਰਘਟਨਾਵਾਂ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ ।ਜ਼ਮੀਨ ਖਿਸਕ ਜਾਣ ਦੇ ਨਾਲ ਹੋਣ ਵਾਲੇ ਦੁਰਘਟਨਾਵਾਂ ਕਾਰਨ ਜਾਨਾਂ ਦੇ ਨੁਕਸਾਨ ਤੋਂ ਪ੍ਰਭਾਵਿਤ ਹੋਏ। ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਨ।

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਹੋਏ ਜ਼ਖਮੀਆਂ ਦੇ ਮੈਂ ਛੇਤੀ ਰਾਜ਼ੀ ਹੋਣ ਲਈ ਮੈਂ ਪ੍ਰਾਰਥਨਾ ਕਰਦਾ ਹਾਂ।

ਐੱਨਡੀਆਰਐੱਫ ਦੀ ਟੀਮ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਹਿੱਸਾ ਲੈਣ ਲਈ ਮੰਡੀ ਜਾ ਰਹੀ ਹੈ ਅਤੇ ਲੋੜੀਂਦੀ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ।

****
AKT/NT

(Release ID :169943)