ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕਿਸਮਤ ਦੇ ਉਲਟ ਹੋਣ ‘ਤੇ ਵੀ ਕਦੇ ਹਿੰਮਤ ਨਹੀਂ ਹਾਰਨੀ ਚਾਹੀਦੀ ਕਿਉਂਕਿ ਹੌਸਲੇ ਅਤੇ ਦ੍ਰਿੜ੍ਹਤਾ ਨਾਲ ਗੁਆਚੀ ਹੋਈ ਸਥਿਤੀ ਨੂੰ ਮੁੜ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇੱਕ ਮਾਹਰ ਮਲਾਹ ਸਮੁੰਦਰ ਦੇ ਵਿਚਕਾਰ ਜਹਾਜ਼ ਟੁੱਟਣ ‘ਤੇ ਵੀ ਉਮੀਦ ਨਹੀਂ ਛੱਡਦਾ, ਸਗੋਂ ਤੈਰ ਕੇ ਜਿਊਂਦਾ ਰਹਿਣ ਦਾ ਯਤਨ ਜਾਰੀ ਰੱਖਦਾ ਹੈ, ਉਸੇ ਤਰ੍ਹਾਂ ਦ੍ਰਿੜ੍ਹ ਸੰਕਲਪ ਅਤੇ ਲਗਾਤਾਰ ਯਤਨ ਨਾਲ ਬਿਪਤਾ ‘ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਿਤਮ ਸਾਂਝਾ ਕੀਤਾ-
“त्याज्यं न धैर्यं विधुरेऽपि दैवे धैर्यात्कदाचित्स्थितिमाप्नुयात्सः।
याते समुद्रेऽपि च पोतभङ्गे सांयात्रिको वाञ्छति कर्म एव।। ”
ਭਾਵ ਕਿਸਮਤ ਦੇ ਉਲਟ ਹੋਣ ‘ਤੇ ਵੀ ਹੌਸਲਾ ਨਹੀਂ ਗੁਆਉਣਾ ਚਾਹੀਦਾ, ਕਿਉਂਕਿ ਹੌਸਲੇ ਰਾਹੀਂ ਗੁਆਚੀ ਹੋਈ ਅਨੁਕੂਲ ਸਥਿਤੀ ਨੂੰ ਮੁੜ ਪ੍ਰਾਪਤ ਕੀਤਾ ਜਾ ਸਕਦਾ ਹੈ। ਠੀਕ ਉਵੇਂ ਹੀ, ਜਿਵੇਂ ਸਮੁੰਦਰ ਦੇ ਵਿਚਕਾਰ ਜਹਾਜ਼ ਟੁੱਟ ਜਾਣ ‘ਤੇ ਵੀ ਇੱਕ ਮਾਹਰ ਮਲਾਹ ਹਿੰਮਤ ਨਹੀਂ ਹਾਰਦਾ ਅਤੇ ਆਪਣੇ ਕਰਮ ਭਾਵ ਜਿਊਂਦਾ ਰਹਿਣ ਅਤੇ ਤੈਰਦੇ ਰਹਿਣ ਦੀ ਕੋਸ਼ਿਸ਼ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ‘ਤੇ ਲਿਖਿਆ:
“त्याज्यं न धैर्यं विधुरेऽपि दैवे धैर्यात्कदाचित्स्थितिमाप्नुयात्सः।
याते समुद्रेऽपि च पोतभङ्गे सांयात्रिको वाञ्छति कर्म एव ।।”
त्याज्यं न धैर्यं विधुरेऽपि दैवे धैर्यात्कदाचित्स्थितिमाप्नुयात्सः।
याते समुद्रेऽपि च पोतभङ्गे सांयात्रिको वाञ्छति कर्म एव ।। pic.twitter.com/m5PshMgvV6
— Narendra Modi (@narendramodi) August 3, 2026
************
ਐੱਮਜੇਪੀਐੱਸ/ਐੱਸਐੱਸ/ਐੱਸਟੀ
त्याज्यं न धैर्यं विधुरेऽपि दैवे धैर्यात्कदाचित्स्थितिमाप्नुयात्सः।
— Narendra Modi (@narendramodi) August 3, 2026
याते समुद्रेऽपि च पोतभङ्गे सांयात्रिको वाञ्छति कर्म एव ।। pic.twitter.com/m5PshMgvV6