Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹੋਲੀ ਦੇ ਤਿਉਹਾਰ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਨੂੰ ਰੰਗ, ਉਮੰਗ ਅਤੇ ਆਨੰਦ ਦੇ ਤਿਉਹਾਰ ਹੋਲੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਾਮਨਾ ਕੀਤੀ, “ਇਹ ਤਿਉਹਾਰ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿੱਚ ਖੁਸ਼ੀਆਂ ਲੈ ਕੇ ਆਵੇ”।

******

ਵੀਆਰਆਰਕੇ/ਏਕੇ