Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਖ਼ਵਾਜਾ ਮੋਇਨ-ਉਦ-ਦੀਨ ਚਿਸ਼ਤੀ ਦੇ ਉਰਸ ਉੱਤੇ ਅਜਮੇਰ ਸ਼ਰੀਫ ਦਰਗਾਹ ਦੇ ਲਈ ਚਾਦਰ ਭੇਟ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖ਼ਵਾਜਾ ਮੋਇਨ-ਉਦ-ਦੀਨ ਚਿਸ਼ਤੀ ਦੇ ਉਰਸ ਦੇ ਉੱਤੇ ਅਜਮੇਰ ਸ਼ਰੀਫ ਦਰਗਾਹ ਵਿੱਚ ਚੜ੍ਹਾਏ ਜਾਣ ਲਈ ਚਾਦਰ ਭੇਟ ਕੀਤੀ ਹੈ

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

ਚਾਦਰ ਭੇਟ ਕੀਤੀਜੋ ਖ਼ਵਾਜਾ ਮੋਇਨ-ਉਦ-ਦੀਨ ਚਿਸ਼ਤੀ ਦੇ ਉਰਸ ਉੱਤੇ ਅਜਮੇਰ ਸ਼ਰੀਫ ਦਰਗਾਹ ਵਿੱਚ ਚੜ੍ਹਾਈ ਜਾਵੇਗੀ

 

 

***

ਡੀਐੱਸ/ਐੱਸਐੱਚ/ਵੀਕੇ