Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੋਦੀ ਅੱਜ ਬੈਂਕਾਕ ਵਿੱਚ ‘ਸਵਾਸਦੀ ਪੀਐੱਮ ਮੋਦੀ’ ਭਾਈਚਾਰਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਾਰਤੀ ਸਮੇਂ ਅਨੁਸਾਰ ਅੱਜ ਸ਼ਾਮ 6 ਵਜੇ ਬੈਂਕਾਕ ਵਿੱਚ ‘ਸਵਾਸਦੀ ਪੀਐੱਮ ਮੋਦੀ’ ਭਾਈਚਾਰਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ । ਥਾਈਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰ ਇਸ ਆਯੋਜਨ ਵਿੱਚ ਹਿੱਸਾ ਲੈਣਗੇ ।

****

ਵੀਆਰਆਰਕੇ/ਕੇਪੀ