ਪੀਐੱਮਇੰਡੀਆ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਵੀਡੀਓ ਕਾਨਫਰੰਸ ਜ਼ਰੀਏ ਸੰਯੁਕਤ ਰੂਪ ਵਿੱਚ ਬੰਗਲਾਦੇਸ਼ ’ਚ ਵਿਕਾਸ ਪ੍ਰੋਜੈਕਟਾਂ ਲਈ ਈ-ਤਖ਼ਤੀਆਂ ਤੋਂ ਪਰਦਾ ਹਟਾਇਆ ।
ਦੋਹਾਂ ਨੇਤਾਵਾਂ ਨੇ ਬੱਸਾਂ ਅਤੇ ਟਰੱਕਾਂ ਦੀ ਸਪਲਾਈ, 36 ਕਮਿਊਨਿਟੀ ਕਲੀਨਿਕਾਂ ਦਾ ਉਦਘਾਟਨ, 11 ਵਾਟਰ ਟ੍ਰੀਟਮੈਂਟ ਪਲਾਂਟਸ ਅਤੇ ਬੰਗਲਾਦੇਸ਼ ਲਈ ਨੈਸ਼ਨਲ ਨਾਲਜ ਨੈੱਟਵਰਕ ਦੇ ਵਿਸਤਾਰ ਲਈ ਈ-ਤਖ਼ਤੀਆਂ ਤੋਂ ਪਰਦਾ ਹਟਾਇਆ ।
ਇਸ ਮੌਕੇ ’ਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਇਹ ਉਨ੍ਹਾਂ ਦੀ ਛੇਵੀਂ ਵੀਡੀਓ ਕਾਨਫਰੰਸ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਵਿਜ਼ਨ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਮਜ਼ਬੂਤ ਸੰਪਰਕ ਲਈ ਬਹੁਤ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਅੱਜ ਕੀਤੇ ਗਏ ਉਦਘਾਟਨ ਕੇਵਲ ਟਰਾਂਸਪੋਰਟ ਕਨੈਕਟੀਵਿਟੀ ਨੂੰ ਹੀ ਨਹੀਂ ਬਲਕਿ ਗਿਆਨ ਕਨੈਕਟੀਵਿਟੀ ਨੂੰ ਵੀ ਪ੍ਰੋਤਸਾਹਿਤ ਕਰਨਗੇ । ਉਨ੍ਹਾਂ ਕਿਹਾ ਕਿ ਨੈਸ਼ਨਲ ਨਾਲਜ ਨੈੱਟਵਰਕ, ਬੰਗਲਾਦੇਸ਼ ਦੀਆਂ ਖੋਜ ਸੰਸਥਾਵਾਂ ਅਤੇ ਵਿਦਵਾਨਾਂ ਨੂੰ ਭਾਰਤ ਅਤੇ ਦੁਨੀਆ ਨਾਲ ਕਨੈਕਟ ਕਰੇਗਾ । ਉਨ੍ਹਾਂ ਕਿਹਾ ਕਿ ਬੱਸਾਂ ਅਤੇ ਟਰੱਕ ਕਿਫ਼ਾਇਤੀ ਜਨਤਕ ਟ੍ਰਾਂਸਪੋਰਟੇਸ਼ਨ ਲਈ ਪ੍ਰਯਤਨਾਂ ਵਿੱਚ ਸਹਾਇਤਾ ਕਰਨਗੇ, ਵਾਟਰ ਟ੍ਰੀਟਮੈਂਟ ਪਲਾਂਟਸ ਸਵੱਛ ਜਲ ਸਪਲਾਈ ਵਿੱਚ ਸਹਾਇਤਾ ਕਰਨਗੇ, ਅਤੇ ਕਮਿਊਨਿਟੀ ਕਲੀਨਿਕ ਬੰਗਲਾਦੇਸ਼ ਵਿੱਚ ਲਗਭਗ 2 ਲੱਖ ਲੋਕਾਂ ਨੂੰ ਲਾਭ ਪਹੁੰਚਾਉਣਗੇ । ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਦਰਸਾਉਂਦੇ ਹਨ ਕਿ ਭਾਰਤ-ਬੰਗਲਾਦੇਸ਼ ਸਬੰਧ ਲੋਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ।
ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਨਿਰਧਾਰਿਤ ਮਹੱਤਵਪੂਰਨ ਵਿਕਾਸ ਟੀਚਿਆਂ ਲਈ ਭਾਰਤ ਦੇ ਸਮਰਥਨ ਨੂੰ ਦੁਹਰਾਇਆ ਅਤੇ ਸਲਾਹਿਆ । ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਦੁਵੱਲੇ ਸਬੰਧ ਹੋਰ ਵੀ ਅੱਗੇ ਵਧਦੇ ਰਹਿਣਗੇ ।
*****
ਏਕੇਟੀ/ਐੱਸਐੱਚ/ਬੀਐੱਮ
बहुत बड़े जनादेश के साथ प्रधानमंत्री शेख हसीना जी की ऐतिहासिक विजय के लिए उन्हें हार्दिक बधाई भी देता हूँ: PM @narendramodi
— PMO India (@PMOIndia) March 11, 2019
प्रधानमंत्री शेख हसीना जी के साथ यह मेरी छठी video conference है।
— PMO India (@PMOIndia) March 11, 2019
इतनी सरलता से, और इतनी बार, किन्हीं दो देशों के नेतृत्व के बीच में संपर्क होना, अपने आप में दर्शाता है कि दोनों देशों के बीच संबंध कितने गहरे और मजबूत हैं: PM @narendramodi
भारत और बांग्लादेश के बीच connectivity मजबूत करने की बात जब भी होती है, तो उसका सबसे बड़ा प्रेरणा स्रोत मैं प्रधानमंत्री शेख हसीना जी के vision को मानता हूँ: PM @narendramodi
— PMO India (@PMOIndia) March 11, 2019
और इसलिए, मुझे बहुत प्रसन्नता है कि आज हमने न सिर्फ़ transport, बल्कि साथ ही knowledge में भी connectivity बढ़ाने के क़दम उठाए हैं: PM @narendramodi
— PMO India (@PMOIndia) March 11, 2019
बांग्लादेश से जुड़ कर, भारत का National Knowledge Network अब बांग्लादेश के scholars और research संस्थानों को भारत और पूरे विश्व से जोड़ने वाली एक मजबूत कड़ी बनेगा: PM @narendramodi
— PMO India (@PMOIndia) March 11, 2019
बसों और trucks की आपूर्ति बांग्लादेश सरकार द्वारा affordable public transport प्रदान करने के प्रयासों में सहायक भूमिका अदा करेगी: PM @narendramodi
— PMO India (@PMOIndia) March 11, 2019
Water Treatment Plants हज़ारों घरों में शुद्ध पेयजल पहुँचाएँगे।
— PMO India (@PMOIndia) March 11, 2019
और Community Clinics से लगभग 2 लाख लोग लाभान्वित होंगे, जिन्हें अपने घरों के पास स्वास्थ्य सेवाएँ उपलब्ध होंगी: PM @narendramodi
यह सभी projects सीधे रूप से जनता के जीवन से जुड़े हुए हैं। यह projects दर्शाते हैं कि भारत-बांग्लादेश संबंध दोनों देशों की जनता की quality of life सुधारने के लिए महत्वपूर्ण और सकारात्मक भूमिका अदा कर रहे हैं: PM @narendramodi
— PMO India (@PMOIndia) March 11, 2019
भारत और बांग्लादेश के लोगों के संबंध आत्मीयता और पारिवारिक भावनाओं से परिपूर्ण संबंध हैं।
— PMO India (@PMOIndia) March 11, 2019
बांग्लादेश का विकास भारत के लिए ख़ुशी का विषय तो है ही, हमारे लिए प्रेरणा का स्रोत भी है।
प्रधानमंत्री शेख हसीना जी ने बांग्लादेश के विकास के लिए महत्वकांक्षी लक्ष्य तय किये हैं: PM
आज मुझे बांग्लादेश से यहाँ आए कई युवा सांसदों और नेताओं से मिलने का अवसर मिला। उनकी प्रतिभा और कर्मठता में मैं भारत-बांग्लादेश संबंधों का उज्जवल भविष्य देखता हूँ: PM @narendramodi
— PMO India (@PMOIndia) March 11, 2019