ਪੀਐੱਮਇੰਡੀਆ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਸਿਵਲ ਇਨਵੈਸਟੀਚਰ ਸਮਾਗਮ-II (ਨਾਗਰਿਕ ਅਲੰਕਾਰ ਸਮਾਗਮ) ਵਿੱਚ ਹਿੱਸਾ ਲਿਆ, ਜਿੱਥੇ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪੁਰਸਕਾਰ ਵੱਖ-ਵੱਖ ਖੇਤਰਾਂ ਵਿੱਚ ਕੀਤੀ ਗਈ ਅਸਧਾਰਨ ਸੇਵਾ ਅਤੇ ਸਮਰਪਣ ਦੇ ਪ੍ਰਤੀਕ ਹਨ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਹਰੇਕ ਪੁਰਸਕਾਰ ਜੇਤੂ ਸਮਾਜ ਪ੍ਰਤੀ ਰਾਸ਼ਟਰ ਦੀ ਸਭ ਤੋਂ ਵਧੀਆ ਵਚਨਬੱਧਤਾ ਦੀ ਨੁਮਾਇੰਦਗੀ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੁਰਸਕਾਰ ਜੇਤੂਆਂ ਦੀਆਂ ਜੀਵਨ ਯਾਤਰਾਵਾਂ ਅਣਗਿਣਤ ਨਾਗਰਿਕਾਂ ਨੂੰ ਪ੍ਰੇਰਿਤ ਕਰਦੀਆਂ ਹਨ ਅਤੇ ਸਾਰਿਆਂ ਨੂੰ ਸਖ਼ਤ ਮਿਹਨਤ ਅਤੇ ਸੇਵਾ ਦੇ ਮਹੱਤਵ ਦੀ ਯਾਦ ਦਿਵਾਉਂਦੀ ਹੈ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;
“ਅੱਜ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਨਾਗਰਿਕ ਅਲੰਕਾਰ ਸਮਾਗਮ-II ਵਿੱਚ ਸ਼ਾਮਲ ਹੋਇਆ, ਜਿੱਥੇ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਇਹ ਪੁਰਸਕਾਰ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਅਸਾਧਾਰਨ ਕੰਮਾਂ ਅਤੇ ਸਮਰਪਣ ਦਾ ਸਨਮਾਨ ਹਨ। ਹਰੇਕ ਪੁਰਸਕਾਰ ਜੇਤੂ ਸਮਾਜ ਪ੍ਰਤੀ ਸਾਡੇ ਰਾਸ਼ਟਰ ਦੀ ਵਚਨਬੱਧਤਾ ਦਾ ਸਭ ਤੋਂ ਵਧੀਆ ਉਦਾਹਰਣ ਹੈ। ਉਹਨਾਂ ਦੀ ਜੀਵਨ ਯਾਤਰਾ ਨਾ ਸਿਰਫ਼ ਅਣਗਿਣਤ ਨਾਗਰਿਕਾਂ ਨੂੰ ਪ੍ਰੇਰਿਤ ਕਰਦੀ ਹੈ, ਸਗੋਂ ਸਾਰਿਆਂ ਨੂੰ ਸਖ਼ਤ ਮਿਹਨਤ ਅਤੇ ਸੇਵਾ ਦੀ ਸ਼ਕਤੀ ਦੀ ਯਾਦ ਵੀ ਦਿਵਾਉਂਦੀ ਹੈ।
@PadmaAwards”
Attended the Civil Investiture Ceremony-II at Rashtrapati Bhavan, where the Padma Awards were presented. They celebrate exceptional service and dedication across diverse fields. Each awardee represents the best of our commitment to society. Their life journeys inspire countless… pic.twitter.com/XdPipBMMmq
— Narendra Modi (@narendramodi) June 23, 2026
******
ਐੱਮਜੇਪੀਐੱਸ/ਐੱਸਐੱਸ/ਐੱਸਟੀ