Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਰੇਲ ਵਿਕਾਸ ਸ਼ਿਵਿਰ ਗਏ, ਰੇਲਵੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਰੇਲ ਵਿਕਾਸ ਸ਼ਿਵਿਰ ਗਏ, ਰੇਲਵੇ ਅਧਿਕਾਰੀਆਂ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅੱਜ ਸੂਰਜਕੁੰਡ ਵਿਖੇ ਰੇਲ ਵਿਕਾਸ ਸ਼ਿਵਿਰ ‘ਚ ਗਏ। ਉਨ੍ਹਾਂ ਨੂੰ ਰੇਲਵੇ ਦੇ ਵੱਖ-ਵੱਖ ਪੱਖਾਂ ਬਾਰੇ ਵਿਸ਼ਾਗਤ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਬਾਅਦ ‘ਚ ਉਨ੍ਹਾਂ ਨੇ ਰੇਲ ਅਧਿਕਾਰੀਆਂ ਨੂੰ ਸੰਬੋਧਨ ਕੀਤਾ। ਅੱਜ ਰੇਲ ਵਿਕਾਸ ਸ਼ਿਵਿਰ ਦਾ ਤੀਜਾ ਅਤੇ ਆਖ਼ਰੀ ਦਿਨ ਸੀ।

AKT/SH