Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਅਮਰੀਕੀ ਚੋਣਾਂ ‘ਚ ਜਿੱਤ ਲਈ ਡੋਨਾਲਡ ਟਰੰਪ ਨੂੰ ਮੁਬਾਰਕਬਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਸ੍ਰੀ ਡੋਨਾਲਡ ਟਰੰਪ ਨੂੰ ਮੁਬਾਰਕਬਾਦ ਦਿੱਤੀ।

ਪ੍ਰਧਾਨ ਮੰਤਰੀ ਨੇ ਕਿਹਾ,”ਅਮਰੀਕਾ ਦਾ 45ਵਾਂ ਰਾਸ਼ਟਰਪਤੀ ਚੁਣੇ ਜਾਣ ’ਤੇ ਮੁਬਾਰਕਾਂ ਡੋਨਾਲਡ ਟਰੰਪ।

ਤੁਸੀਂ ਆਪਣੀ ਚੋਣ ਮੁਹਿੰਮ ਦੌਰਾਨ ਭਾਰਤ ਪ੍ਰਤੀ ਜਿਵੇਂ ਦੋਸਤੀ ਪ੍ਰਗਟਾਈ ਹੈ, ਅਸੀਂ ਉਸ ਦੀ ਸ਼ਲਾਘਾ ਕਰਦੇ ਹਾਂ।

ਅਸੀਂ ਤੁਹਾਡੇ ਨਾਲ ਮਿਲ ਕੇ ਕੰਮ ਕਰਦਿਆਂ ਭਾਰਤ ਅਤੇ ਅਮਰੀਕਾ ਦੇ ਦੁਵੱਲੇ ਸਬੰਧਾਂ ਨੂੰ ਇੱਕ ਨਵੇਂ ਸਿਖ਼ਰ ‘ਤੇ ਲਿਜਾਣਾ ਚਾਹੁੰਦੇ ਹਾਂ।”

*****

AKT/HS