Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਅਫ਼ਗ਼ਾਨਿਸਤਾਨ ‘ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅਫ਼ਗ਼ਾਨਿਸਤਾਨ ‘ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ,”ਬਰਫ਼ ਦੇ ਤੋਦੇ ਡਿੱਗਣ ਕਾਰਨ ਅਫ਼ਗ਼ਾਨਿਸਤਾਨ ‘ਚ ਹੋਏ ਜਾਨੀ ਨੁਕਸਾਨ ‘ਤੇ ਦਿਲੋਂ ਦੁਖ ਪ੍ਰਗਟਾਉਂਦਾ ਹਾਂ। ਭਾਰਤ ਹਰ ਸੰਭਵ ਤਰੀਕੇ ਨਾਲ ਮਦਦ ਲਈ ਤਿਆਰ ਖੜ੍ਹਾ ਹੈ।”

****

AKT/NT