Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਫੋਨ ‘ਤੇ ਗੱਲਬਾਤ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ੍ਰੀ ਮੈਲਕੋਲਮ ਟਰਨਬੁੱਲ ਨੂੰ ਦੀਵਾਲੀ ਦੀਆਂ ਮੁਬਾਰਕਾਂ ਦੇਣ ਲਈ ਟੈਲੀਫੋਨ ਕੀਤਾ|

ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਆਸਟੇਲੀਆ ਵਿਚ ਭਾਰਤੀ ਮੂਲ ਦੇ ਇੱਕ ਵਿਅਕਤੀ ਸ੍ਰੀ ਮਨਮੀਤ ਅਲੀਸ਼ੇਰ ਦੇ ਬੇਰਹਿਮੀ ਨਾਲ ਹੋਏ ਕਤਲ ‘ਤੇ ਭਾਰਤ ਵਿੱਚ ਮਹਿਸੂਸ ਕੀਤੀ ਜਾ ਰਹੀ ਚਿੰਤਾ ਦਾ ਵੀ ਪ੍ਰਗਟਾਵਾ ਕੀਤਾ|

ਪ੍ਰਧਾਨ ਮੰਤਰੀ ਟਰਨਬੁੱਲ ਨੇ ਇਸ ਕਤਲ ‘ਤੇ ਸਦਮਾ ਪ੍ਰਗਟਾਇਆ ਹੈ ਅਤੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|

ਪ੍ਰਧਾਨ ਮੰਤਰੀ ਮੋਦੀ ਨੇ, ਪ੍ਰਧਾਨ ਮੰਤਰੀ ਟਰਨਬੁੱਲ ਨੂੰ 2017 ਵਿੱਚ ਭਾਰਤ ਦੀ ਯਾਤਰਾ ਕਰਨ ਦਾ ਸੱਦਾ ਦੁਹਰਾਇਆ|

AKT/NT