Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਈਦ- ਉਲ- ਜ਼ੁਹਾ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਦ- ਉਲ- ਜ਼ੁਹਾ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ,”ਈਦ- ਉਲ- ਜ਼ੁਹਾ ਦੀਆਂ ਮੁਬਾਰਕਾਂ। ਰੱਬ ਕਰੇ ਇਹ ਤਿਉਹਾਰ ਸਾਡੇ ਸਮਾਜ ਵਿੱਚ ਅਮਨ ਅਤੇ ਏਕਤਾ ਦਾ ਭਾਵਨਾ ਨੂੰ ਵਧਾਵੇ।”

***

AKT/HS