Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਉੱਤਰ ਪ੍ਰਦੇਸ਼ ਦੇ ਇਟਾਹ(Etah) ਜ਼ਿਲ੍ਹੇ ਵਿੱਚ ਹੋਏ ਸੜਕ ਹਾਦਸੇ ‘ਚ ਜਾਨੀ ਨੁਕਸਾਨ `ਤੇ ਦਰਦ ਦਾ ਪ੍ਰਗਟਾਵਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਇਟਾਹ ਜ਼ਿਲ੍ਹੇ ਵਿੱਚ ਹੋਏ ਸੜਕ ਹਾਦਸੇ ‘ਚ ਜਾਨੀ ਨੁਕਸਾਨ `ਤੇ ਦਰਦ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਉੱਤਰ ਪ੍ਰਦੇਸ਼ ਦੇ ਇਟਾਹ ਜ਼ਿਲ੍ਹੇ ਵਿੱਚ ਹੋਏ ਦੁਖਦਾਈ ਹਾਦਸੇ ਤੋਂ ਦੁਖ ਪਹੁੰਚਿਆ ਹੈ। ਮੈਂ ਸੋਗ ਗ੍ਰਸਤ ਪਰਿਵਾਰਾਂ ਦੇ ਦਰਦ ਨੂੰ ਸਾਂਝਾ ਕਰਦਾ ਹਾਂ ਅਤੇ ਯੁਵਾ ਬੱਚਿਆਂ ਦੀ ਮੌਤ ‘ਤੇ ਸੋਗ ਪ੍ਰਗਟ ਕਰਦਾ ਹਾਂ।
ਇਟਾਹ ਵਿੱਚ ਹੋਏ ਹਾਦਸੇ `ਚ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਮੈਂ ਪ੍ਰਾਰਥਨਾ ਕਰਦਾ ਹਾਂ।”

***

ਏਕੇਟੀ/ਏਕੇ