Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਏਟਾਹ, ਉੱਤਰ ਪ੍ਰਦੇਸ਼ ‘ਚ ਹੋਏ ਹਾਦਸੇ ‘ਤੇ ਦੁੱਖ ਪ੍ਰਗ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਏਟਾਹ ਜ਼ਿਲ੍ਹੇ ਵਿੱਚ ਇੱਕ ਹਾਦਸੇ ਦੌਰਾਨ ਹੋਏ ਜਾਨੀ ਨੁਕਸਾਨ ਉੱਤੇ ਦੁੱਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਇਸ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ‘ਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਵੀ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ,”ਮੇਰੀ ਹਮਦਰਦੀ ਉਨ੍ਹਾਂ ਸਭ ਨਾਲ ਹੈ, ਜਿਨ੍ਹਾਂ ਦੇ ਮਿੱਤਰ-ਪਿਆਰੇ ਏਟਾਹ, ਉੱਤਰ ਪ੍ਰਦੇਸ਼ ਵਿੱਚ ਹਾਦਸੇ ਦੌਰਾਨ ਮਾਰੇ ਗਏ ਹਨ। ਇਸ ਹਾਦਸੇ ਦੇ ਜ਼ਖ਼ਮੀ ਛੇਤੀ ਸਿਹਤਯਾਬ ਹੋਣ, ਅਜਿਹੀ ਮੇਰੀ ਕਾਮਨਾ ਹੈ।”
******

AKT/HS