Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਰਾਜਤਵ ਦਿਵਸ ‘ਤੇ ਵਧਾਈਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਰਾਜਤਵ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ಕರ್ನಾಟಕ ಬಹಳ ಸುಂದರ ರಾಜ್ಯವಾಗಿದ್ದು, ಭಾರತದ ಪ್ರಗತಿಗೆ ಉತ್ತಮ ಕೊಡುಗೆ ನೀಡಿದೆ. ಕರ್ನಾಟಕ ರಾಜ್ಯೋತ್ಸವದ ಶುಭ ಸಂದರ್ಭದಲ್ಲಿ ರಾಜ್ಯದ ಜನತೆಗೆ ನನ್ನ ಶುಭಾಶಯಗಳು.

കേരളത്തിലെ സഹോദരീസഹോദരന്മാർക്ക് കേരളപ്പിറവിയാശംസകൾ. സംസ്‌ഥാനം പുരോഗതിയുടെ കൂടുതൽ ഉയരങ്ങൾ താണ്ടട്ടെയെന്ന് ഞാൻ പ്രാർത്ഥിക്കുന്നു.

विकास के पथ पर लगातार नए कीर्तिमान स्थापित कर रहे मध्यप्रदेश के लोगों को स्थापना दिवस की बहुत-बहुत बधाई।

प्राकृतिक सौंदर्य से भरपूर एवं उन्नति की ओर अग्रसर छत्तीसगढ़ के स्थापना दिवस पर लोगों को हार्दिक बधाई।

प्रगति के नित-नए आयाम तय करते हरियाणा के लोगों को स्वर्ण जयंती स्थापना दिवस की ढेरों शुभकामनाएं।

ਪੰਜਾਬ ਦੇ ਲੋਕਾਂ ਨੂੰ ਸੂਬੇ ਦੀ 50ਵੀਂ ਵਰੇਗੰਢ ਮੌਕੇ ਰਾਜ ਦਿਹਾੜੇ ਦੀਆਂ ਨਿੱਘੀਆਂ ਵਧਾਈਆਂ| ਆਉਂਦੇ ਸਾਲਾਂ ‘ਚ ਰਾਜ ਦੇ ਵਿਕਾਸ ਲਈ ਮੈਂ ਅਰਦਾਸ ਕਰਦਾ ਹਾਂ|”

***

AKT/AK