Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਕਾਨਪੁਰ ‘ਚ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਾਨਪੁਰ ‘ਚ ਇਮਾਰਡ ਢਹਿ ਜਾਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਹੈ,”ਕਾਨਪੁਰ ‘ਚ ਇਮਾਰਤ ਢਹਿਣ ਕਾਰਨ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਪਰਮਾਤਮਾ ਜ਼ਖ਼ਮੀਆਂ ਨੂੰ ਛੇਤੀ ਸਿਹਤਯਾਬੀ ਬਖ਼ਸ਼ੇ।”

*****

AKT/AK