ਪੀਐੱਮਇੰਡੀਆ
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਗੁਰਪੁਰਬ ਦੇ ਸ਼ੁਭ ਮੌਕੇ `ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ।
ਉਨ੍ਹਾਂ ਨੇ ਹਮੇਸ਼ਾ ਖੁਸ਼ਹਾਲ ਜੀਵਨ, ਏਕਤਾ ਵਿੱਚ ਰਹਿਣ ਅਤੇ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ।
ਗੁਰਪੁਰਬ ਦੀਆਂ ਸਾਰਿਆਂ ਨੂੰ ਵਧਾਈਆਂ। ਪੂਜਨੀਕ ਗੁਰੂ ਨਾਨਕ ਦੇ ਪ੍ਰੇਰਣਾਦਾਇਕ ਉਪਦੇਸ਼ ਇੱਕ ਖੁਸ਼ਹਾਲ ਅਤੇ ਸਦਭਾਵਪੂਰਨ ਸਮਾਜ ਸਿਰਜਣ ਵਿੱਚ ਸਾਡੀ ਅਗਵਾਈ ਕਰਦੇ ਹਨ।”
(“ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ।
ਉਨ੍ਹਾਂ ਨੇ ਹਮੇਸ਼ਾ ਖੁਸ਼ਹਾਲ ਜੀਵਨ, ਏਕਤਾ ਵਿੱਚ ਰਹਿਣ ਅਤੇ ਸੱਚ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ।
Gurupurab wishes to everyone. The inspiring teachings of the venerable Guru Nanak guide us in creating a prosperous and harmonious society”, )
AKT/AK
ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਾਿਰਆਂ ਨੂੰ ਲੱਖ-ਲੱਖ ਵਧਾਈ।
— Narendra Modi (@narendramodi) November 14, 2016
ਉਨ੍ਹਾਂ ਨੇ ਹਮੇਸ਼ਾ ਖੁਸ਼ਹਾਲ ਜੀਵਨ ਤੇ ਏਕਤਾ ਵਿੱਚ ਰਹਿਣ ਤੇ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਿਰਆ।
— Narendra Modi (@narendramodi) November 14, 2016
Gurupurab wishes to everyone. The inspiring teachings of the venerable Guru Nanak guide us in creating a prosperous & harmonious society.
— Narendra Modi (@narendramodi) November 14, 2016