Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਗੁਰੂ ਰਵਿਦਾਸ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਗੁਰੂ ਰਵਿਦਾਸ ਜਯੰਤੀ ਮੌਕੇ ਗੁਰੂ ਰਵਿਦਾਸ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ,”ਮੈਂ ਗੁਰੂ ਰਵਿਦਾਸ ਜਯੰਤੀ ਦੇ ਵਿਸ਼ੇਸ਼ ਮੌਕੇ ‘ਤੇ ਗੁਰੂ ਰਵਿਦਾਸ ਜੀ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੇ ਸ਼ੁੱਧ ਵਿਚਾਰਾਂ ਅਤੇ ਆਦਰਸ਼ਾਂ ਦਾ ਸਮਾਜ ਉੱਤੇ ਬਹੁਤ ਡੂੰਘਾ ਅਸਰ ਪਿਆ ਹੈ।

ਗੁਰੂ ਰਵਿਦਾਸ ਜੀ ਨੇ ਆਪਸੀ ਇੱਕਸੁਰਤਾ, ਸਮਾਨਤਾ ਤੇ ਦਯਾ-ਭਾਵਨਾ ਜਿਹੀਆਂ ਕਦਰਾਂ-ਕੀਮਤਾਂ ਉੱਤੇ ਜ਼ੋਰ ਦਿੱਤਾ ਸੀ, ਜੋ ਕਿ ਭਾਰਤ ਦੇ ਸਭਿਆਚਾਰ ਤੇ ਲੋਕਾਚਾਰ ਦਾ ਵੀ ਕੇਂਦਰੀ ਭਾਵ ਹੈ।”

*****

AKT/NT