Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ `ਤੇ ਮਨੋਹਰ ਪਰੀਕਰ ਨੂੰ ਮੁਬਾਰਕਾਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ `ਤੇ ਸ਼੍ਰੀ ਮਨੋਹਰ ਪਰੀਕਰ ਨੂੰ ਮੁਬਾਰਕਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਕਿਹਾ,“ ਮਨੋਹਰ ਪਰੀਕਰ ਅਤੇ ਉਨ੍ਹਾਂ ਦੀ ਟੀਮ ਨੂੰ ਸਹੁੰ ਚੁੱਕਣ `ਤੇ ਮੁਬਾਰਕਾਂ । ਗੋਆ ਨੂੰ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਵੱਲ ਲਿਜਾਣ ਲਈ ਮੇਰੀਆਂ ਸ਼ੁਭਕਾਮਨਾਵਾਂ।”


***

AKT/SH/SKS