Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਜਸਟਿਸ ਦੀਪਕ ਮਿਸਰਾ ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਸਟਿਸ ਦੀਪਕ ਮਿਸ਼ਰਾ ਨੂੰ ਭਾਰਤ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਜਸਟਿਸ ਦੀਪਕ ਮਿਸਰਾ ਨੂੰ ਭਾਰਤ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੰਦਾ ਹਾਂ” । ਮੈਂ ਉਨ੍ਹਾਂ ਨੂੰ ਸਫਲ ਕਾਰਜਕਾਲ ਲਈ ਸੁਭਕਾਮਨਾਵਾਂ ਦਿੰਦਾ ਹਾਂ ।

AKT/NT