Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਜੀਐੱਸਟੀ(GST) ਬਿਲ ਪਾਸ ਹੋਣ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ


ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਜੀਐੱਸਟੀ(GST) ਬਿਲ ਪਾਸ ਹੋਣ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਭਾਰਤ ਪ੍ਰਧਾਨ ਮੰਤਰੀ ਨੇ ਕਿਹਾ,“ਜੀਐੱਸਟੀ (GST) ਬਿਲ ਪਾਸ ਹੋਣ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ । ਨਵਾਂ ਸਾਲ , ਨਵਾਂ ਕਾਨੂੰਨ , ਨਵਾਂ ਭਾਰਤ! ”,

***

AKT/NT