ਪੀਐੱਮਇੰਡੀਆ
ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਜੀਐੱਸਟੀ(GST) ਬਿਲ ਪਾਸ ਹੋਣ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਭਾਰਤ ਪ੍ਰਧਾਨ ਮੰਤਰੀ ਨੇ ਕਿਹਾ,“ਜੀਐੱਸਟੀ (GST) ਬਿਲ ਪਾਸ ਹੋਣ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ । ਨਵਾਂ ਸਾਲ , ਨਵਾਂ ਕਾਨੂੰਨ , ਨਵਾਂ ਭਾਰਤ! ”,
AKT/NT
GST बिल पास होने पर सभी देशवासियों को बधाई | नया साल, नया कानून, नया भारत!
— Narendra Modi (@narendramodi) March 29, 2017