Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਝਾਰਖੰਡ ਦੇ ਲੋਕਾਂ ਨੂੰ ਰਾਜਤਵ ਦਿਵਸ ‘ਤੇ ਵਧਾਈਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲੋਕਾਂ ਨੂੰ ਰਾਜਤਵ ਦਿਵਸ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਝਾਰਖੰਡ ਦੇ ਸਥਾਪਨਾ ਦਿਵਸ ਦੀ ਝਾਰਖੰਡ ਵਾਸੀਆਂ ਨੂੰ ਬਹੁਤ-ਬਹੁਤ ਵਧਾਈ। ਰਾਜ ਵਿਕਾਸ ਦੇ ਪਥ ‘ਤੇ ਅੱਗੇ ਵਧਦਾ ਰਹੇ, ਇਹੀ ਕਾਮਨਾ ਹੈ।” (“झारखंड के स्थापना दिवस की झारखंड वासियों को बहुत-बहुत बधाई। राज्य विकास के पथ पर आगे बढ़ता रहे, यही कामना है।”)

***

AKT/AK