Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ ਭੇਟ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੰਬੇਡਕਰ ਜਯੰਤੀ ਮੌਕੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ,”ਅੰਬੇਡਕਰ ਜਯੰਤੀ ਮੌਕੇ ਮਾਣਯੋਗ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ। ਜੈ ਭੀਮ। अम्बेडकर जयंती के पावन अवसर पर पूज्य बाबासाहेब को नमन।”

***

AKT/NT