Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਡੋਨਾਲਡ ਟਰੰਪ ਨੂੰ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ੍ਰੀ ਡੋਨਾਲਡ ਟਰੰਪ ਨੂੰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਹੈ,”ਡੋਨਾਲਡ ਟਰੰਪ ਨੂੰ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਵਧਾਈਆਂ। ਆਉਣ ਵਾਲੇ ਸਾਲਾਂ ਦੌਰਾਨ ਉਨ੍ਹਾਂ ਨੂੰ ਅਮਰੀਕਾ ਦੀ ਅਗਵਾਈ ਕਰਨ ਤੇ ਮਹਾਨ ਪ੍ਰਾਪਤੀਆਂ ਕਰਦੇ ਰਹਿਣ ਲਈ ਸ਼ੁਭ-ਕਾਮਨਾਵਾਂ।

ਭਾਰਤ-ਅਮਰੀਕਾ ਦੀ ਰਣਨੀਤਕ ਭਾਈਵਾਲੀ ਦੀ ਸ਼ਕਤੀ ਸਾਡੀਆਂ ਸਾਂਝੀਆਂ ਕਦਰਾਂ-ਕੀਮਤਾਂ ਤੇ ਸਾਂਝੇ ਹਿਤਾਂ ਵਿੱਚ ਨਿਹਿਤ ਹੈ।

ਭਾਰਤ-ਅਮਰੀਕਾ ਵਿਚਾਲੇ ਸਬੰਧ ਹੋਰ ਮਜ਼ਬੂਤ ਕਰਨ ਲਈ ਰਾਸ਼ਟਰਪਤੀ ਨਾਲ ਮਿਲ ਕੇ ਅੱਗੇ ਵਧਣ ਦਾ ਚਾਹਵਾਨ ਹਾਂ ਅਤੇ ਮੈਨੂੰ ਸਾਡੇ ਇਸ ਸਹਿਯੋਗ ਤੋਂ ਬਹੁਤ ਆਸਾਂ ਹਨ।”

***

AKT/HS