Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਤੇਲੰਗਾਨਾ ਦੇ ਲੋਕਾਂ ਨੂੰ ਰਾਜ ਦਿਵਸ ਮੌਕੇ ਮੁਬਾਰਕਾਂ; ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਲੋਕਾਂ ਨੂੰ ਰਾਜ ਦਿਵਸ ਮੌਕੇ ਮੁਬਾਰਕਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਵੀ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,”ਤੇਲੰਗਾਨਾ ਦੇ ਲੋਕਾਂ ਨੂੰ ਰਾਜ ਦਿਵਸ ਦੀਆਂ ਮੁਬਾਰਕਾਂ। ਮੈਂ ਆਉਣ ਵਾਲੇ ਸਮੇਂ ਵਿੱਚ ਰਾਜ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕਰਦਾ ਹਾਂ।

ਮੇਰੀਆਂ ਸ਼ੁਭ-ਕਾਮਨਾਵਾਂ ਆਂਧਰਾ ਪ੍ਰਦੇਸ਼ ਦੇ ਗਤੀਸ਼ੀਲ ਲੋਕਾਂ ਨਾਲ ਹਨ। ਪਰਮਾਤਮਾ ਕਰੇ ਆਂਧਰਾ ਪ੍ਰਦੇਸ਼ ਵਿਕਾਸ ਦੇ ਨਵੇਂ ਸਿਖ਼ਰ ਛੋਹੇ ਅਤੇ ਭਾਰਤ ਦੇ ਵਿਕਾਸ ਵਿੱਚ ਨਿਰੰਤਰ ਯੋਗਦਾਨ ਪਾਉਂਦਾ ਰਹੇ।”

***

AKT/AK