Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਦੀਵਾਲੀ ਦੇ ਸ਼ੁਭ ਮੌਕੇ ‘ਤੇ ਰਾਸ਼ਟਰ ਨੂੰ ਵਧਾਈਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਸ਼ੁਭ ਮੌਕੇ ‘ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਦੀਪਾਵਲੀ ਦੇ ਪਾਵਨ ਅਵਸਰ `ਤੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਸ਼ੁਭ ਦੀਵਾਲੀ!” (“दीपावली के पावन अवसर पर सभी देशवासियों को हार्दिक शुभकामनाएं। Happy Diwali!”)

***

AKT/NT