Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਬਾਬੂ ਜਗਜੀਵਨ ਰਾਮ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ|

ਪ੍ਰਧਾਨ ਮੰਤਰੀ ਨੇ ਕਿਹਾ, ”ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਯਾਦ ਕਰ ਰਹੇ ਹਾਂ| ਭਾਰਤ ਪ੍ਰਤੀ ਉਨ੍ਹਾਂ ਦੀ ਸੇਵਾ ਅਤੇ ਹਾਸ਼ੀਆਗਤ (marginalised) ਲੋਕਾਂ ਦੇ ਹੱਕਾਂ ਲਈ ਸੰਘਰਸ਼ ਹਮੇਸ਼ਾ ਪ੍ਰੇਰਣਾ ਦਿੰਦੇ ਹਨ|”

***

AKT/NT