Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀਆਂ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਹਨ|

ਪ੍ਰਧਾਨ ਮੰਤਰੀ ਨੇ ਕਿਹਾ, ”ਸ੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀਆਂ|”

(“Tributes to Mrs. Indira Gandhi on her death anniversary”)

AKT/AK