Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਮੇਘਾਲਿਆ ਦੀ ਜਨਤਾ ਨੂੰ ਰਾਜਤਵ-ਦਿਵਸ ਦੀਆਂ ਸ਼ੁਭ-ਕਾਮਨਾਵਾ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਮੇਘਾਲਿਆ ਦੀ ਜਨਤਾ ਨੂੰ ਉਨ੍ਹਾਂ ਦੇ ਰਾਜਤਵ ਦਿਵਸ ਦੀਆਂ ਸ਼ੁਭ-ਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਹੈ,”ਮੇਘਾਲਿਆ ਦੀ ਜਨਤਾ ਨੂੰ ਉਨ੍ਹਾਂ ਦੇ ਰਾਜਤਵ-ਦਿਵਸ ਦੀਆਂ ਵਧਾਈਆਂ। ਇਸ ਰਾਜ ਦੀ ਵਿਕਾਸ-ਯਾਤਰਾ ਲਈ ਮੇਰੀਆਂ ਸ਼ੁਭ-ਕਾਮਨਾਵਾਂ।”

***