Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਰਾਜਸਥਾਨ ਦੇ ਸਥਾਪਨਾ ਦਿਵਸ ‘ਤੇ ਰਾਜਸਥਾਨ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ


ਪ੍ਰਧਾਨ ਮੰਤਰੀ,ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦਿਵਸ ‘ਤੇ ਰਾਜਸਥਾਨ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆ ਹਨ ।

ਪ੍ਰਧਾਨ ਮੰਤਰੀ ਨੇ ਕਿਹਾ,“ਗੋਰਵਮਈ ਇਤਿਹਾਸ ਅਤੇ ਸ਼ਾਨਦਾਰ ਸੱਭਿਆਚਾਰ ਨਾਲ ਭਰਪੂਰ ਵੀਰਾਂ ਦੀ ਭੂਮੀ ਰਾਜਸਥਾਨ ਦੇ ਸਥਾਪਨਾ ਦਿਵਸ ‘ਤੇ ਪ੍ਰਦੇਸ਼ ਦੇ ਲੋਕਾਂ ਨੂੰ ਬਹੁਤ- ਬਹੁਤ ਸ਼ੁਭਕਾਮਨਾਵਾਂ ।”

***

AKT/NT