Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ,” ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਨਮਨ ਕਰਦਾ ਹਾਂ।ਭਾਰਤ ਦੇ ਜਮਹੂਰੀ ਆਦਰਸ਼ਾਂ ਨੂੰ ਬਚਾਉਣ ਪ੍ਰਤੀ ਉਨ੍ਹਾਂ ਦਾ ਯੋਗਦਾਨ ਅਮੁੱਲ ਹੈ।”(“I bow to Loknayak Jayprakash Narayan on his birth anniversary. His contribution towards preserving India’s democratic ideals is invaluable.,” )

AKT/NT