Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਮੁਬਾਰਕਾਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਰਮਜ਼ਾਨ ਦੀ ਸ਼ੁਰੂਆਤ ‘ਤੇ ਮੁਬਾਰਕਾਂ। ਇਹ ਪਵਿੱਤਰ ਮਹੀਨਾ ਵਿਸ਼ਵ ਭਰ ਵਿੱਚ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਵਧਾਵੇ।”

*****

AKT/AK